Versions
PAV ਸੋ ਓਹ ਮੇਰੇ ਹੁਕਮ ਨੂੰ ਮੰਨਣ ਅਜਿਹਾ ਨਾ ਹੋਵੇ, ਜੋ ਉਹ ਉਸ ਦੀ ਗਿਲਾਨ ਕਰਨ ਵਿੱਚ ਉਸ ਦਾ ਪਾਪ ਉਨ੍ਹਾਂ ਦੇ ਜੁੰਮੇ ਹੋਵੇ ਅਤੇ ਓਹ ਮਰ ਜਾਣ। ਮੈਂ ਯਹੋਵਾਹ ਉਨ੍ਹਾਂ ਨੂੰ ਪਵਿੱਤ੍ਰ ਕਰਨ ਵਾਲਾ ਹਾਂ
IRVPA ਇਸ ਲਈ ਜਾਜਕ ਮੇਰੇ ਹੁਕਮ ਨੂੰ ਮੰਨਣ, ਅਜਿਹਾ ਨਾ ਹੋਵੇ ਕਿ ਉਹ ਉਸ ਦਾ ਨਿਰਾਦਰ ਕਰਨ ਅਤੇ ਉਨ੍ਹਾਂ ਦਾ ਪਾਪ ਉਨ੍ਹਾਂ ਦੇ ਜੁੰਮੇ ਹੋਵੇ ਅਤੇ ਉਹ ਮਰ ਜਾਣ। ਮੈਂ ਯਹੋਵਾਹ ਉਨ੍ਹਾਂ ਨੂੰ ਪਵਿੱਤਰ ਕਰਨ ਵਾਲਾ ਹਾਂ।