Versions
PAV ਇਸਰਾਏਲੀਆਂ ਨਾਲ ਗੱਲ਼ ਕਰ ਅਤੇ ਐਉਂ ਓਹਨਾਂ ਨੂੰ ਆਖ ਭਈ ਜਿਸ ਵੇਲੇ ਤੁਸੀਂ ਉਸ ਦੇਸ ਵਿੱਚ ਜੋ ਮੈਂ ਤੁਹਾਨੂੰ ਦਿੰਦਾ ਹਾਂ ਆ ਗਏ ਹੋ ਅਤੇ ਉਸ ਦੀ ਹਾੜੀ ਭੀ ਵੱਢੋਗੇ ਤਾਂ ਤੁਸਾਂ ਆਪਣੀ ਹਾੜੀ ਦੇ ਪਹਿਲੇ ਫਲ ਤੋਂ ਇੱਕ ਪੂਲਾ ਜਾਜਕ ਦੇ ਸਾਹਮਣੇ ਲਿਆਉਣਾ
IRVPA “ਇਸਰਾਏਲੀਆਂ ਨਾਲ ਗੱਲ ਕਰ ਅਤੇ ਆਖ ਜਿਸ ਵੇਲੇ ਤੁਸੀਂ ਉਸ ਦੇਸ ਵਿੱਚ ਪਹੁੰਚ ਜਾਓ ਜਿਹੜਾ ਮੈਂ ਤੁਹਾਨੂੰ ਦਿੰਦਾ ਹਾਂ, ਅਤੇ ਉਸ ਦੀ ਫ਼ਸਲ ਵੱਢੋ ਤਾਂ ਤੁਸੀਂ ਆਪਣੀ ਉਪਜ ਦੇ ਪਹਿਲੇ ਫਲ ਵਿੱਚੋਂ ਇੱਕ ਪੂਲਾ ਜਾਜਕ ਦੇ ਸਾਹਮਣੇ ਲਿਆਉਣਾ।