Bible Versions
Bible Books

Leviticus 24:10 (NCV) New Century Version

Versions

PAV   ਅਤੇ ਇੱਕ ਇਸਰਾਏਲੀ ਤੀਵੀਂ ਦਾ ਪੁੱਤ੍ਰ ਜਿਸ ਦਾ ਪਿਓ ਮਿਸਰੀ ਸੀ ਸੋ ਇਸਰਾਏਲੀਆਂ ਨਾਲ ਨਿੱਕਲ ਗਿਆ ਸੀ ਅਤੇ ਇਹ ਇਸਰਾਏਲਣ ਦਾ ਪੁੱਤ੍ਰ ਅਤੇ ਕੋਈ ਇਸਰਾਏਲੀ ਮਨੁੱਖ ਡੇਰੇ ਵਿੱਚ ਝਗੜਦੇ ਸਨ
IRVPA   {ਕੁਫ਼ਰ ਬਕਣ ਦੀ ਸਜ਼ਾ} PS ਉਨ੍ਹਾਂ ਦਿਨਾਂ ਵਿੱਚ ਇੱਕ ਇਸਰਾਏਲੀ ਇਸਤਰੀ ਦਾ ਪੁੱਤਰ, ਜਿਸ ਦਾ ਪਿਤਾ ਮਿਸਰੀ ਸੀ, ਉਹ ਇਸਰਾਏਲੀਆਂ ਦੇ ਵਿੱਚ ਰਹਿਣ ਲੱਗਾ ਅਤੇ ਇਸ ਇਸਰਾਏਲੀ ਇਸਤਰੀ ਦਾ ਪੁੱਤਰ ਅਤੇ ਕੋਈ ਹੋਰ ਇਸਰਾਏਲੀ ਮਨੁੱਖ ਡੇਰੇ ਵਿੱਚ ਝਗੜਨ ਲੱਗੇ,
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us