Bible Versions
Bible Books

Leviticus 24:23 (NCV) New Century Version

Versions

PAV   ਅਤੇ ਜਿਸ ਨੇ ਕੁਫ਼ਰ ਬਕਿਆ ਉਸ ਨੂੰ ਡੇਰੇ ਤੋਂ ਬਾਹਰ ਲਿਆਉਣ ਲਈ, ਅਤੇ ਉਸ ਨੂੰ ਵੱਟਿਆਂ ਨਾਲ ਮਾਰ ਸੁੱਟਣ ਲਈ, ਮੂਸਾ ਨੇ ਇਸਰਾਏਲੀਆਂ ਨੂੰ ਆਖਿਆ ਜਿਹਾ ਯਹੋਵਾਹ ਨੇ ਮੂਸਾ ਨੂੰ ਆਗਿਆ ਦਿੱਤੀ ਤਿਹਾ ਹੀ ਇਸਰਾਏਲੀਆਂ ਨੇ ਕੀਤਾ।।
IRVPA   ਤਦ ਜਿਵੇਂ ਮੂਸਾ ਨੇ ਆਖਿਆ, ਉਹ ਉਸ ਮਨੁੱਖ ਨੂੰ ਜਿਸ ਨੇ ਕੁਫ਼ਰ ਬਕਿਆ ਸੀ, ਡੇਰੇ ਤੋਂ ਬਾਹਰ ਲਿਆਏ ਅਤੇ ਉਸ ਨੂੰ ਪੱਥਰਾਂ ਨਾਲ ਮਾਰ ਦਿੱਤਾ। ਇਸਰਾਏਲੀਆਂ ਨੇ ਉਸੇ ਤਰ੍ਹਾਂ ਹੀ ਕੀਤਾ ਜਿਵੇਂ ਯਹੋਵਾਹ ਨੇ ਮੂਸਾ ਨੂੰ ਹੁਕਮ ਦਿੱਤਾ ਸੀ। PE
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us