Versions
PAV ਹਾਰੂਨ ਸੰਧਿਆ ਤੋਂ ਲੈਕੇ ਸਵੇਰ ਤੋੜੀ ਯਹੋਵਾਹ ਦੇ ਅੱਗੇ ਸਦਾ ਦੇ ਲਈ ਸਾਖੀ ਦੇ ਪੜਦੇ ਤੋਂ ਬਾਹਰ ਮੰਡਲੀ ਦੇ ਡੇਰੇ ਵਿੱਚ ਉਸ ਨੂੰ ਸੁਧਾਰੇ। ਇਹ ਤੁਹਾਡੀਆਂ ਪੀੜ੍ਹੀਆਂ ਵਿੱਚ ਇੱਕ ਸਦਾ ਦੀ ਬਿਧੀ ਠਹਿਰੇ
IRVPA ਹਾਰੂਨ ਉਸ ਨੂੰ ਸ਼ਾਮ ਤੋਂ ਲੈ ਕੇ ਸਵੇਰ ਤੱਕ ਯਹੋਵਾਹ ਦੇ ਅੱਗੇ ਸਦਾ ਦੇ ਲਈ, ਸਾਖੀ ਦੇ ਪਰਦੇ * ਸਾਖੀ ਦਾ ਪਰਦਾ ਤੋਂ ਬਾਹਰ, ਮੰਡਲੀ ਦੇ ਡੇਰੇ ਵਿੱਚ ਸਜਾ ਕੇ ਰੱਖੇ। ਇਹ ਤੁਹਾਡੀਆਂ ਪੀੜ੍ਹੀਆਂ ਵਿੱਚ ਇੱਕ ਸਦਾ ਦੀ ਬਿਧੀ ਠਹਿਰੇ।