Versions
PAV ਅਤੇ ਉਹ ਹਾਰੂਨ ਅਤੇ ਉਸ ਦੇ ਪੁੱਤ੍ਰਾਂ ਦੀ ਬਣੇਗੀ ਅਤੇ ਓਹ ਉਸ ਨੂੰ ਪਵਿੱਤ੍ਰ ਥਾਂ ਵਿੱਚ ਖਾਣਗੇ ਕਿਉਂ ਜੋ ਉਹ ਉਸ ਦੇ ਲਈ ਇੱਕ ਸਦਾ ਦੀ ਬਿਧੀ ਕਰਕੇ ਯਹੋਵਾਹ ਦੀਆਂ ਅੱਗ ਦੀਆਂ ਭੇਟਾਂ ਵਿੱਚੋਂ ਅੱਤ ਪਵਿੱਤ੍ਰ ਹੈ।।
IRVPA ਉਹ ਹਾਰੂਨ ਅਤੇ ਉਸ ਦੇ ਪੁੱਤਰਾਂ ਦੀ ਹੋਵੇਗੀ ਅਤੇ ਉਹ ਉਸ ਨੂੰ ਪਵਿੱਤਰ ਸਥਾਨ ਵਿੱਚ ਖਾਣ ਕਿਉਂ ਜੋ ਉਹ ਯਹੋਵਾਹ ਦੀਆਂ ਅੱਗ ਦੀਆਂ ਭੇਟਾਂ ਦੇ ਵਿੱਚੋਂ ਇੱਕ ਸਦਾ ਦੀ ਬਿਧੀ ਕਰਕੇ ਹਾਰੂਨ ਦੇ ਲਈ ਅੱਤ ਪਵਿੱਤਰ ਹੈ। PS