Versions
PAV ਅਤੇ ਉਹ ਆਪਣਾ ਹੱਥ ਬੱਕਰੇ ਦੇ ਸਿਰ ਉੱਤੇ ਧਰਕੇ ਉਸ ਥਾਂ ਵਿੱਚ ਜਿੱਥੇ ਉਹ ਯਹੋਵਾਹ ਦੇ ਅੱਗੇ ਹੋਮ ਬਲੀ ਨੂੰ ਕੱਟਦੇ ਹਨ ਕੱਟ ਸੁੱਟੇ, ਇਹ ਇੱਕ ਪਾਪ ਦੀ ਭੇਟ ਹੈ
IRVPA ਅਤੇ ਉਹ ਆਪਣਾ ਹੱਥ ਬੱਕਰੇ ਦੇ ਸਿਰ ਉੱਤੇ ਰੱਖੇ ਅਤੇ ਉਸ ਨੂੰ ਉਸ ਸਥਾਨ ਵਿੱਚ ਜਿੱਥੇ ਯਹੋਵਾਹ ਦੇ ਅੱਗੇ ਹੋਮ ਬਲੀ ਨੂੰ ਵੱਢਦੇ ਹਨ, ਵੱਢ ਦੇਵੇ, ਇਹ ਇੱਕ ਪਾਪ ਦੀ ਭੇਟ ਹੈ।