Versions
PAV ਅਤੇ ਜਾਜਕ ਆਪਣੇ ਕਤਾਨ ਦੇ ਵਸਤ੍ਰ ਪਹਿਨ ਲਵੇ ਅਤੇ ਆਪਣੀ ਕਤਾਨ ਦੀ ਕੱਛ ਆਪਣੇ ਸਰੀਰ ਉੱਤੇ ਪਾਕੇ ਜਿਹੜੀ ਹੋਮ ਬਲੀ ਦੇ ਨਾਲ ਜਗਵੇਦੀ ਉੱਤੇ ਅੱਗ ਨੇ ਭਸਮ ਕਰ ਲਈ ਹੈ ਉਹ ਸੁਵਾਹ ਚੁੱਕ ਕੇ ਜਗਵੇਦੀ ਦੇ ਇੱਕ ਪਾਸੇ ਰੱਖ ਦੇਵੇ
IRVPA ਅਤੇ ਜਾਜਕ ਆਪਣੇ ਕਤਾਨ ਦੇ ਬਸਤਰ ਅਤੇ ਆਪਣੇ ਸਰੀਰ ਉੱਤੇ ਅੰਗਰੱਖਾ ਪਹਿਨ ਲਵੇ ਅਤੇ ਹੋਮ ਬਲੀ ਦੀ ਸੁਆਹ ਜਿਹੜੀ ਅੱਗ ਨਾਲ ਭਸਮ ਕਰਨ ਤੋਂ ਬਾਅਦ ਜਗਵੇਦੀ ਉੱਤੇ ਬਚ ਜਾਵੇ, ਉਸ ਨੂੰ ਚੁੱਕ ਕੇ ਜਗਵੇਦੀ ਦੇ ਇੱਕ ਪਾਸੇ ਰੱਖ ਦੇਵੇ।