Versions
PAV ਅਤੇ ਜਗਵੇਦੀ ਦੇ ਉੱਤੇ ਜਿਹੜੀ ਅੱਗ ਹੈ ਸੋ ਉਸ ਦੇ ਵਿੱਚ ਬਲਦੀ ਰਹੇ। ਉਹ ਕਦੇ ਨਾ ਬੁਝਾਈ ਜਾਵੇ ਅਤੇ ਜਾਜਕ ਸਵੇਰ ਦੇ ਵੇਲੇ ਸਦਾ ਉਸ ਦੇ ਉੱਤੇ ਲੱਕੜਾਂ ਬਾਲਣ ਅਤੇ ਉਸ ਦੇ ਉੱਤੇ ਹੋਮ ਦੀ ਭੇਟ ਸੁਧਾਰ ਕੇ ਰੱਖੇ ਅਤੇ ਉਹ ਉਸ ਦੇ ਉੱਤੇ ਸੁਖ ਸਾਂਦ ਦੀਆਂ ਭੇਟਾਂ ਦੀ ਚਰਬੀ ਸਾੜੇ
IRVPA ਜਗਵੇਦੀ ਦੇ ਉੱਤੇ ਅੱਗ ਸਦਾ ਬਲਦੀ ਰਹੇ, ਉਹ ਕਦੇ ਨਾ ਬੁਝਾਈ ਜਾਵੇ ਅਤੇ ਜਾਜਕ ਹਰ ਰੋਜ਼ ਸਵੇਰ ਦੇ ਵੇਲੇ ਉਸ ਦੇ ਉੱਤੇ ਲੱਕੜਾਂ ਬਾਲਣ ਅਤੇ ਹੋਮ ਦੀ ਭੇਟ ਸੁਧਾਰ ਕੇ ਰੱਖਣ ਅਤੇ ਉਸ ਦੇ ਉੱਤੇ ਸੁੱਖ-ਸਾਂਦ ਦੀਆਂ ਭੇਟਾਂ ਦੀ ਚਰਬੀ ਸਾੜਨ।