Bible Versions
Bible Books

Luke 10:11 (NCV) New Century Version

Versions

PAV   ਭਈ ਤੁਹਾਡੇ ਨਗਰ ਦੀ ਧੂੜ ਵੀ ਜਿਹੜੀ ਸਾਡੇ ਪੈਰਾਂ ਉੱਤੇ ਪਈ ਹੈ ਅਸੀਂ ਤੁਹਾਡੇ ਸਾਹਮਣੇ ਝਾੜ ਸੁੱਟਦੇ ਹਾਂ ਪਰ ਇਹ ਜਾਣੋ ਕਿ ਪਰਮੇਸ਼ੁਰ ਦਾ ਰਾਜ ਨੇੜੇ ਆਇਆ ਹੈ
ERVPA   ‘ਅਸੀਂ ਤੁਹਾਡੇ ਨਗਰ ਦੀ ਧੂਡ਼, ਵੀ ਝਾਡ਼ ਰਹੇ ਹਾਂ ਜੋ ਸਾਡੇ ਪੈਰਾਂ ਨਾਲ ਲੱਗ ਗਈ ਸੀ। ਪਰ ਇਹ ਯਾਦ ਰੱਖਣਾ ਕਿ ਜਲਦੀ ਹੀ ਪਰਮੇਸ਼ੁਰ ਦਾ ਰਾਜ ਆਉਣ ਵਾਲਾ ਹੈ।’
IRVPA   ਅਸੀਂ ਤੁਹਾਡੇ ਨਗਰ ਦੀ ਧੂੜ ਵੀ ਜਿਹੜੀ ਸਾਡੇ ਪੈਰਾਂ ਉੱਪਰ ਪਈ ਹੈ ਤੁਹਾਡੇ ਸਾਹਮਣੇ ਝਾੜ ਸੁੱਟਦੇ ਹਾਂ ਪਰ ਤੁਸੀਂ ਇਹ ਜਾਣ ਲਵੋ ਕਿ ਪਰਮੇਸ਼ੁਰ ਦਾ ਰਾਜ ਨੇੜੇ ਆਇਆ ਹੈ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us