Versions
PAV ਉਸ ਨੇ ਉਨ੍ਹਾਂ ਨੂੰ ਆਖਿਆ, ਮੈਂ ਸ਼ਤਾਨ ਨੂੰ ਬਿਜਲੀ ਵਾਂਙੁ ਅਕਾਸ਼ ਤੋਂ ਡਿੱਗਾ ਹੋਇਆ ਡਿੱਠਾ
ERVPA ਯਿਸੂ ਨੇ ਉਨ੍ਹਾਂ ਨੂੰ ਆਖਿਆ, “ਮੈਂ ਸ਼ੈਤਾਨ ਨੂੰ ਅਕਾਸ਼ ਤੋਂ ਬਿਜਲੀ ਵਾਂਗ ਡਿੱਗਦਿਆਂ ਵੇਖਿਆ।
IRVPA ਉਸ ਨੇ ਉਨ੍ਹਾਂ ਨੂੰ ਆਖਿਆ, ਮੈਂ ਸ਼ੈਤਾਨ ਨੂੰ ਬਿਜਲੀ ਵਾਂਗੂੰ ਅਕਾਸ਼ ਤੋਂ ਡਿੱਗਾ ਹੋਇਆ ਵੇਖਿਆ।