Versions
PAV ਤਾਂ ਉਸ ਨੇ ਉਨ੍ਹਾਂ ਨੂੰ ਆਖਿਆ, ਫ਼ਸਲ ਤਾਂ ਬਹੁਤ ਹੈ ਪਰ ਵਾਢੇ ਥੋੜੇ ਹਨ ਇਸ ਲਈ ਤੁਸੀਂ ਫ਼ਸਲ ਦੇ ਮਾਲਕ ਅੱਗੇ ਬੇਨਤੀ ਕਰੋ ਜੋ ਉਹ ਆਪਣੀ ਫ਼ਸਲ ਵੱਢਣ ਨੂੰ ਵਾਢੇ ਘੱਲ ਦੇਵੇ
ERVPA ਉਸਨੇ ਉਨ੍ਹਾਂ ਨੂੰ ਕਿਹਾ, “ਫ਼ਸਲ ਤਾਂ ਬਹੁਤ ਹੈ ਪਰ ਵਾਢੇ ਥੋਡ਼ੇ ਹਨ, ਇਸ ਲਈ ਤੁਸੀਂ ਫ਼ਸਲ ਦੇ ਪ੍ਰਭੂ ਅੱਗੇ ਬੇਨਤੀ ਕਰੋ ਜੋ ਉਹ ਆਪਣੀ ਫ਼ਸਲ ਵੱਢਣ ਲਈ ਵਾਢੇ ਭੇਜੇ।
IRVPA ਤਾਂ ਉਸ ਨੇ ਉਨ੍ਹਾਂ ਨੂੰ ਆਖਿਆ, ਫ਼ਸਲ ਤਾਂ ਬਹੁਤ ਹੈ ਪਰ ਮਜ਼ਦੂਰ ਥੋੜ੍ਹੇ ਹਨ, ਇਸ ਲਈ ਤੁਸੀਂ ਖੇਤ ਦੇ ਮਾਲਕ ਅੱਗੇ ਬੇਨਤੀ ਕਰੋ ਜੋ ਉਹ ਆਪਣੀ ਫ਼ਸਲ ਵੱਢਣ ਲਈ ਮਜ਼ਦੂਰ ਭੇਜੇ।