Bible Versions
Bible Books

Luke 10:20 (NCV) New Century Version

Versions

PAV   ਪਰ ਇਸ ਤੋਂ ਅਨੰਦ ਨਾ ਹੋਵੋ ਕਿ ਰੂਹਾਂ ਤੁਹਾਡੇ ਵੱਸ ਵਿੱਚ ਹਨ ਪਰ ਇਸ ਤੋਂ ਅਨੰਦ ਹੋਵੋ ਭਈ ਤੁਹਾਡੇ ਨਾਉਂ ਸੁਰਗ ਵਿੱਚ ਲਿਖੇ ਹੋਏ ਹਨ।।
ERVPA   ਪਰ ਪ੍ਰਸੰਨ ਹੋਵੋ ਕਿ ਰੂਹਾਂ ਤੁਹਾਡੀ ਆਗਿਆ ਮੰਨਦੀਆਂ ਹਨ। ਸਗੋਂ ਖੁਸ਼ ਹੋਵੋ ਕਿ ਤੁਹਾਡੇ ਨਾਮ ਸਵਰਗ ਵਿੱਚ ਲਿਖੇ ਗਏ ਹਨ।
IRVPA   ਪਰ ਇਸ ਤੋਂ ਹੀ ਅਨੰਦ ਨਾ ਹੋਵੋ ਕਿ ਆਤਮਾਵਾਂ ਤੁਹਾਡੇ ਵੱਸ ਵਿੱਚ ਹਨ ਪਰ ਇਸ ਤੋਂ ਅਨੰਦ ਹੋਵੋ ਕਿ ਤੁਹਾਡੇ ਨਾਮ ਸਵਰਗ ਵਿੱਚ ਲਿਖੇ ਹੋਏ ਹਨ। ਮੱਤੀ 11:25-27; 13:16, 17 PEPS
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us