Versions
PAV ਉਸ ਨੇ ਉਹ ਨੂੰ ਆਖਿਆ ਕਿ ਤੁਰੇਤ ਵਿੱਚ ਕੀ ਲਿੱਖਿਆ ਹੋਇਆ ਹੈ? ਤੂੰ ਕਿੱਕੁਰ ਪੜ੍ਹਦਾਂ ਹੈਂ?
ERVPA ਯਿਸੂ ਨੇ ਆਖਿਆ, “ਨੇਮ ਵਿੱਚ ਕੀ ਲਿਖਿਆ ਹੋਇਆ ਹੈ? ਤੂੰ ਉਸ ਵਿੱਚ ਕੀ ਪਢ਼ਿਆ ਹੈ?”
IRVPA ਯਿਸੂ ਨੇ ਉਸ ਨੂੰ ਆਖਿਆ ਕਿ ਬਿਵਸਥਾ ਵਿੱਚ ਕੀ ਲਿਖਿਆ ਹੋਇਆ ਹੈ? ਤੂੰ ਕਿਸ ਪ੍ਰਕਾਰ ਇਸ ਨੂੰ ਪੜ੍ਹਦਾ ਹੈਂ?