Versions
PAV ਪਰ ਉਹ ਜੋ ਚਾਹੁੰਦਾ ਸੀ ਭਈ ਆਪਣੇ ਤਾਈਂ ਸੱਚਾ ਠਹਿਰਾਵੇ ਯਿਸੂ ਨੂੰ ਕਿਹਾ,ਫੇਰ ਕੌਣ ਹੈ ਮੇਰਾ ਗੁਆਂਢੀ?
ERVPA ਉਹ ਆਦਮੀ ਦਰਸ਼ਾਉਣਾ ਚਾਹੁੰਦਾ ਸੀ ਕਿ ਉਹ ਸਵਾਲ ਪੁਛਣ ਵਿੱਚ ਸਹੀ ਸੀ, ਇਸ ਲਈ ਉਸਨੇ ਯਿਸੂ ਨੂੰ ਆਖਿਆ, “ਮੇਰਾ ਗੁਆਂਢੀ ਕੌਣ ਹੈ?”
IRVPA ਪਰ ਉਹ ਚਾਹੁੰਦਾ ਸੀ ਕਿ ਆਪਣੇ ਆਪ ਨੂੰ ਸੱਚਾ ਠਹਿਰਾਵੇ ਤਾਂ ਉਸ ਨੇ ਯਿਸੂ ਨੂੰ ਕਿਹਾ, ਫੇਰ ਕੌਣ ਹੈ ਮੇਰਾ ਗੁਆਂਢੀ?