Bible Versions
Bible Books

Luke 10:31 (NCV) New Century Version

Versions

PAV   ਸਬੱਬ ਨਾਲ ਇੱਕ ਜਾਜਕ ਉਸ ਰਸਤੇ ਉਤਰਿਆ ਜਾਂਦਾ ਸੀ ਅਤੇ ਉਹ ਨੂੰ ਵੇਖ ਕੇ ਲਾਂਭੇ ਹੋ ਕੇ ਲੰਘ ਗਿਆ
ERVPA   ਸਬਬ੍ਬ ਨਾਲ ਇੱਕ ਯਹੂਦੀ ਜਾਜਕ ਉਸ ਸਡ਼ਕ ਤੋਂ ਲੰਘ ਰਿਹਾ ਸੀ, ਜਿਸ ਵਕਤ ਉਸ ਜਾਜਕ ਨੇ ਉਸ ਅਧਮਰੇ ਮਨੁੱਖ ਨੂੰ ਸਡ਼ਕ ਤੇ ਪਿਆ ਵੇਖਿਆ ਤਾਂ ਉਹ ਉਸਦੀ ਮਦਦ ਕਰਨ ਲਈ ਰੁਕਿਆ ਨਹੀਂ ਸਗੋਂ ਅਗ੍ਹਾਂ, ਲੰਘ ਗਿਆ।
IRVPA   ਸੰਜੋਗ ਨਾਲ ਇੱਕ ਜਾਜਕ ਉਸ ਰਸਤੇ ਤੋਂ ਲੰਘਿਆ ਜਾਂਦਾ ਸੀ ਅਤੇ ਉਸ ਨੂੰ ਵੇਖ ਕੇ ਪਾਸਾ ਵੱਟ ਕੇ ਲੰਘ ਗਿਆ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us