Bible Versions
Bible Books

Luke 10:32 (NCV) New Century Version

Versions

PAV   ਇਸੇ ਤਰਾਂ ਇੱਕ ਲੇਵੀ ਵੀ ਉੱਥੇ ਪਹੁੰਚਿਆ ਅਤੇ ਉਹ ਨੂੰ ਵੇਖ ਕੇ ਲਾਂਭੇ ਹੋ ਕੇ ਲੰਘ ਗਿਆ
ERVPA   ਇੱਕ ਲੇਵੀ ਵੀ ਉਸ ਰਾਹ ਤੋਂ ਲੰਘ ਰਿਹਾ ਸੀ ਅਤੇ ਉਹ ਵੀ ਉਸ ਆਦਮੀ ਨੂੰ ਵੇਖਕੇ ਇੱਕ ਪਾਸੇ ਹੋਕੇ ਲੰਘ ਗਿਆ, ਉਹ ਵੀ ਉਸਦੀ ਮਦਦ ਲਈ ਨਹੀਂ ਰੁਕਿਆ।
IRVPA   ਇਸੇ ਤਰ੍ਹਾਂ ਇੱਕ ਲੇਵੀ ਵੀ ਉੱਥੇ ਪਹੁੰਚਿਆ ਅਤੇ ਉਸ ਨੂੰ ਵੇਖ ਕੇ ਪਾਸਾ ਵੱਟ ਕੇ ਲੰਘ ਗਿਆ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us