Bible Versions
Bible Books

Luke 10:34 (NCV) New Century Version

Versions

PAV   ਅਤੇ ਜਾਂ ਉਹ ਨੂੰ ਵੇਖਿਆ ਤਾਂ ਤਰਸ ਖਾ ਕੇ ਉਹ ਦੇ ਕੋਲ ਗਿਆ ਅਤੇ ਤੇਲ ਅਰ ਮੈ ਲਾ ਕੇ ਉਹ ਦੇ ਘਾਵਾਂ ਨੂੰ ਬੰਨ੍ਹਿਆ ਅਰ ਆਪਣੀ ਅਸਵਾਰੀ ਤੇ ਉਹ ਨੂੰ ਚੜ੍ਹਾ ਕੇ ਸਰਾਂ ਵਿੱਚ ਲਿਆਂਦਾ ਅਤੇ ਉਹ ਦੀ ਟਹਿਲ ਟਕੋਰ ਕੀਤੀ
ERVPA   ਉਹ ਉਸਦੇ ਨੇਡ਼ੇ ਆਇਆ ਅਤੇ ਜੈਤੂਨ ਦੇ ਤੇਲ ਅਤੇ ਮੈਅ ਨਾਲ ਉਸਦੇ ਜਖਮਾਂ ਤੇ ਪੱਟੀ ਕੀਤੀ। ਉਸ ਸਾਮਰੀ ਕੋਲ ਇੱਕ ਗਧਾ ਸੀ ਉਸਨੇ ਜਖਮੀ ਮਨੁੱਖ ਨੂੰ ਉਸ ਉੱਪਰ ਬਿਠਾਇਆ ਅਤੇ ਉਸਨੂੰ ਇੱਕ ਸਰ੍ਹਾਂ ਵਿੱਚ ਲੈ ਗਿਆ ਅਤੇ ਉਥੇ ਜਾਕੇ ਉਸਦੀ ਟਹਿਲ ਕੀਤੀ।
IRVPA   ਅਤੇ ਜਦੋਂ ਉਸ ਨੂੰ ਵੇਖਿਆ ਤਾਂ ਤਰਸ ਖਾ ਕੇ ਉਸ ਦੇ ਕੋਲ ਗਿਆ ਅਤੇ ਤੇਲ ਅਤੇ ਮੈਅ ਲਾ ਕੇ ਉਸ ਦੇ ਜ਼ਖਮਾਂ ਨੂੰ ਬੰਨ੍ਹਿਆ ਅਤੇ ਆਪਣੀ ਸਵਾਰੀ ਤੇ ਉਸ ਨੂੰ ਬਿਠਾ ਕੇ ਸਰਾਂ ਵਿੱਚ ਲਿਆਂਦਾ ਅਤੇ ਉਸ ਦੀ ਮਰਹਮ ਪੱਟੀ ਕੀਤੀ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us