Bible Versions
Bible Books

Luke 10:35 (NCV) New Century Version

Versions

PAV   ਫੇਰ ਸਵੇਰ ਨੂੰ ਦੋ ਅੱਠਿਆਨੀਆਂ ਕੱਢ ਕੇ ਭਠਿਆਰੇ ਨੂੰ ਦਿੱਤੀਆਂ ਅਤੇ ਆਖਿਆ ਭਈ ਇਹ ਦੀ ਟਹਿਲ ਟਕੋਰ ਕਰਦਾ ਰਹੀਂ, ਅਰ ਜੋ ਕੁਝ ਤੇਰਾ ਹੋਰ ਲੱਗੂ ਸੋ ਮੈਂ ਜਾਂ ਮੁੜ ਆਵਾਂ ਤੇਰਾ ਭਰ ਦਿਆਂਗਾ
ERVPA   ਅਗਲੇ ਦਿਨ ਉਸਨੇ ਦੋ ਚਾਂਦੀ ਦੇ ਸਿੱਕੇ ਕਢ੍ਢੇ ਅਤੇ ਸਰ੍ਹਾਂ ਵਾਲੇ ਨੂੰ ਦਿੱਤੇ ਅਤੇ ਉਸਨੂੰ ਆਖਿਆ, ‘ਇਸ ਘਾਇਲ ਮਨੁੱਖ ਦੀ ਦੇਖਭਾਲ ਕਰੀ। ਜੇਕਰ ਤੂੰ ਇਸਤੋਂ ਵਧ ਪੈਸਾ ਇਸ ਮਨੁੱਖ ਉੱਪਰ ਖਰਚ ਕਰੇ ਤਾਂ ਜਦੋਂ ਮੈਂ ਇਥੇ ਦੋਬਾਰਾ ਵਾਪਸ ਆਵਾਂਗਾ ਤਾਂ ਤੈਨੂੰ ਮੋਡ਼ ਦੇਵਾਂਗਾ।”‘
IRVPA   ਫੇਰ ਸਵੇਰ ਨੂੰ ਦੋ ਦੀਨਾਰ ਕੱਢ ਕੇ ਦੇਖਭਾਲ ਕਰਨ ਵਾਲੇ ਨੂੰ ਦਿੱਤੇ ਅਤੇ ਆਖਿਆ ਜੋ ਇਸ ਦੀ ਮਹਰਮ ਪੱਟੀ ਕਰਦਾ ਰਹੀਂ, ਅਤੇ ਜੋ ਕੁਝ ਤੇਰਾ ਹੋਰ ਲੱਗੂ ਸੋ ਮੈਂ ਜਦ ਮੁੜ ਆਵਾਂ, ਤੇਰਾ ਭਰ ਦਿਆਂਗਾ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us