Bible Versions
Bible Books

Luke 10:38 (NCV) New Century Version

Versions

PAV   ਫੇਰ ਜਾਂ ਓਹ ਚੱਲੇ ਜਾਂਦੇ ਸਨ ਤਾਂ ਉਹ ਇੱਕ ਪਿੰਡ ਜਾ ਵੜਿਆ ਅਤੇ ਮਾਰਥਾ ਨਾਉਂ ਦੀ ਇੱਕ ਜਨਾਨੀ ਨੇ ਉਹ ਨੂੰ ਆਪਣੇ ਘਰ ਉਤਾਰਿਆ
ERVPA   ਜਦੋਂ ਯਿਸੂ ਅਤੇ ਉਸਦੇ ਚੇਲੇ ਸਫ਼ਰ ਤੇ ਸਨ ਤਾਂ ਉਹ ਇੱਕ ਨਗਰ ਵਿੱਚ ਪਹੁੰਚੇ। ਮਾਰਥਾ ਨਾਉਂ ਦੀ ਇੱਕ ਔਰਤ ਨੇ ਉਸਨੂੰ ਆਪਣੇ ਘਰ ਨਿਉਂਤਾ ਦਿੱਤਾ।
IRVPA   {ਮਾਰਥਾ ਅਤੇ ਮਰਿਯਮ ਦੇ ਘਰ ਵਿੱਚ ਯਿਸੂ} PS ਫੇਰ ਜਦ ਉਹ ਚੱਲੇ ਜਾਂਦੇ ਸਨ ਤਾਂ ਉਹ ਇੱਕ ਪਿੰਡ ਵਿੱਚ ਪਹੁੰਚੇ ਅਤੇ ਮਾਰਥਾ ਨਾਮ ਦੀ ਇੱਕ ਔਰਤ ਨੇ ਉਸ ਨੂੰ ਆਪਣੇ ਘਰ ਉਤਾਰਿਆ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us