Versions
PAV ਅਰ ਜੇ ਸ਼ਾਂਤੀ ਦਾ ਪੁੱਤ੍ਰ ਉੱਥੇ ਹੋਵੇ ਤਾਂ ਤੁਹਾਡੀ ਸ਼ਾਂਤੀ ਉਸ ਉੱਤੇ ਠਹਿਰੇਗੀ, ਨਹੀਂ ਤਾਂ ਉਹ ਮੁੜ ਤੁਹਾਡੇ ਕੋਲ ਆ ਜਾਵੇਗੀ
ERVPA ਜੇਕਰ ਉਥੇ ਕੋਈ ਸ਼ਾਂਤੀ ਨੂੰ ਪਿਆਰ ਕਰਨ ਵਾਲਾ ਬੰਦਾ ਹੈ, ਤੁਹਾਡੀ ਸ਼ਾਂਤੀ ਦੀ ਅਸੀਸ ਉਸਦੇ ਨਾਲ ਹੋਵੇਗੀ। ਜੇਕਰ ਨਹੀਂ ਤਾਂ ਤੁਹਾਡੀ ਸ਼ਾਂਤੀ ਦੀ ਅਸੀਸ ਤੁਹਾਡੇ ਕੋਲ ਵਾਪਸ ਆ ਜਾਵੇਗੀ।
IRVPA ਅਤੇ ਜੇ ਕੋਈ ਸ਼ਾਂਤੀ ਦੇ ਯੋਗ ਉੱਥੇ ਹੋਵੇ ਤਾਂ ਤੁਹਾਡੀ ਸ਼ਾਂਤੀ ਉਸ ਉੱਤੇ ਠਹਿਰੇਗੀ, ਨਹੀਂ ਤਾਂ ਉਹ ਤੁਹਾਡੇ ਕੋਲ ਮੁੜ ਆਵੇਗੀ।