Bible Versions
Bible Books

Luke 11:1 (NCV) New Century Version

Versions

PAV   ਤਾਂ ਐਉਂ ਹੋਇਆ ਕਿ ਉਹ ਕਿਸੇ ਥਾਂ ਪ੍ਰਾਰਥਨਾ ਕਰਦਾ ਸੀ ਅਰ ਜਾਂ ਕਰ ਹਟਿਆ ਤਾਂ ਉਹ ਦੇ ਚੇਲਿਆਂ ਵਿੱਚੋਂ ਇੱਕ ਨੇ ਉਹ ਨੂੰ ਆਖਿਆ, ਪ੍ਰਭੁ ਜੀ ਸਾਨੂੰ ਪ੍ਰਾਰਥਨਾ ਕਰਨੀ ਸਿਖਾਲ ਜਿਵੇਂ ਯੂਹੰਨਾ ਨੇ ਭੀ ਆਪਣੇ ਚੇਲਿਆਂ ਨੂੰ ਸਿਖਾਲੀ
ERVPA   ਇੱਕ ਵਾਰ ਯਿਸੂ ਕਿਸੇ ਥਾਂ ਤੇ ਪ੍ਰਾਰਥਨਾ ਕਰ ਰਿਹਾ ਸੀ। ਜਦੋਂ ਉਹ ਪ੍ਰਾਰਥਨਾ ਕਰ ਹਟਿਆ ਤਾਂ ਉਸਦੇ ਇੱਕ ਚੇਲੇ ਨੇ ਉਸਨੂੰ ਆਖਿਆ, “ਪ੍ਰਭੂ! ਸਾਨੂੰ ਪ੍ਰਾਰਥਨਾ ਕਰਨੀ ਸਿਖਾਵੋ ਜਿਵੇਂ ਯੂਹੰਨਾ ਨੇ ਆਪਣੇ ਚੇਲਿਆਂ ਨੂੰ ਸਿਖਾਈ ਸੀ।”
IRVPA   {ਚੇਲਿਆਂ ਨੂੰ ਪ੍ਰਾਰਥਨਾ ਕਰਨਾ ਸਿਖਾਉਣਾ} (ਮੱਤੀ 6:9-13) PS ਫਿਰ ਇਸ ਤਰ੍ਹਾਂ ਹੋਇਆ ਕਿ ਯਿਸੂ ਕਿਸੇ ਥਾਂ ਪ੍ਰਾਰਥਨਾ ਕਰਦਾ ਸੀ ਅਤੇ ਜਦ ਪ੍ਰਾਰਥਨਾ ਕਰ ਚੁੱਕਿਆ ਤਾਂ ਉਸ ਦੇ ਚੇਲਿਆਂ ਵਿੱਚੋਂ ਇੱਕ ਨੇ ਉਸ ਨੂੰ ਆਖਿਆ, ਪ੍ਰਭੂ ਜੀ ਸਾਨੂੰ ਪ੍ਰਾਰਥਨਾ ਕਰਨੀ ਸਿਖਾ ਜਿਸ ਤਰ੍ਹਾਂ ਯੂਹੰਨਾ ਨੇ ਵੀ ਆਪਣੇ ਚੇਲਿਆਂ ਨੂੰ ਸਿਖਾਈ ਹੈ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us