Versions
PAV ਅਰ ਉਹ ਉਨ੍ਹਾਂ ਛਿੱਲੜਾਂ ਨਾਲ ਜਿਹੜੇ ਸੂਰ ਖਾਂਦੇ ਸਨ ਆਪਣਾ ਢਿੱਡ ਭਰਨਾ ਚਾਹੁੰਦਾ ਸੀ ਪਰ ਕਿਨੇ ਉਹ ਨੂੰ ਕੁਝ ਨਾ ਦਿੱਤਾ
ERVPA ਮੁੰਡਾ ਇੰਨਾ ਭੁਖਾ ਸੀ ਕਿ ਜਿਹਡ਼ੀਆਂ ਛਿਲਕਾਂ ਸੂਰ ਖਾਂਦੇ ਸਨ ਉਹ ਖਾਣੀਆਂ ਚਾਹੁੰਦਾ ਸੀ। ਪਰ ਕਿਸੇ ਨੇ ਉਸਨੂੰ ਖਾਣ ਲਈ ਕੁਝ ਨਾ ਦਿੱਤਾ।
IRVPA ਅਤੇ ਉਹ ਉਨ੍ਹਾਂ ਛਿੱਲਕਿਆਂ ਨਾਲ ਜੋ ਸੂਰ ਖਾਂਦੇ ਸਨ, ਆਪਣਾ ਪੇਟ ਭਰਨਾ ਚਾਹੁੰਦਾ ਸੀ ਪਰ ਕਿਸੇ ਨੇ ਉਸ ਨੂੰ ਕੁਝ ਨਾ ਦਿੱਤਾ।