Versions
PAV ਪਰ ਉਹ ਨੇ ਸੁਰਤ ਵਿੱਚ ਆਣ ਕੇ ਕਿਹਾ ਭਈ ਮੇਰੇ ਪਿਉ ਦੇ ਕਿੰਨੇ ਹੀ ਕਾਮਿਆਂ ਲਈ ਵਾਫ਼ਰ ਰੋਟੀਆਂ ਹਨ ਅਤੇ ਮੈਂ ਐੱਥੇ ਭੁੱਖਾ ਮਰਦਾ ਹਾਂ
ERVPA ਤਾਂ ਉਸ ਲਡ਼ਕੇ ਨੂੰ ਮਹਿਸੂਸ ਹੋਇਆ ਕਿ ਉਹ ਕਿੰਨਾ ਮੂਰਖ ਸੀ। ਉਸਨੇ ਸੋਚਿਆ, ‘ਮੇਰੇ ਪਿਤਾ ਦੇ ਨੋਕਰਾਂ ਕੋਲ ਵੀ ਖਾਣ ਲਈ ਬਹੁਤ ਭੋਜਨ ਹੈ, ਪਰ ਮੈਂ ਇਥੇ ਭੁਖ ਨਾਲ ਮਰ ਰਿਹਾ ਹਾਂ।
IRVPA ਤਦ ਉਸ ਨੇ ਆਪਣੀ ਹੋਸ਼ ਵਿੱਚ ਆ ਕੇ ਕਿਹਾ ਜੋ ਮੇਰੇ ਪਿਤਾ ਦੇ ਕਿੰਨੇ ਹੀ ਨੌਕਰਾਂ ਲਈ ਵਾਧੂ ਭੋਜਨ ਹੈ, ਪਰ ਮੈਂ ਐਥੇ ਭੁੱਖਾ ਮਰਦਾ ਹਾਂ।