Bible Versions
Bible Books

Luke 15:25 (NCV) New Century Version

Versions

PAV   ਪਰ ਉਹ ਦਾ ਵੱਡਾ ਪੁੱਤ੍ਰ ਖੇਤ ਵਿੱਚ ਸੀ ਅਰ ਜਾਂ ਉਹ ਆਣ ਕੇ ਘਰ ਦੇ ਨੇੜੇ ਅੱਪੜਿਆ ਤਾਂ ਗਾਉਣ ਬਜਾਉਣ ਤੇ ਨੱਚਣ ਦੀ ਅਵਾਜ਼ ਸੁਣੀ
ERVPA   “ਵੱਡਾ ਪੁੱਤਰ ਖੇਤ ਵਿੱਚ ਸੀ। ਜਦੋਂ ਉਹ ਵਾਪਸ ਮੁਡ਼ ਰਿਹਾ ਸੀ, ਅਤੇ ਘਰ ਦੇ ਨਜ਼ਦੀਕ ਆਇਆ ਤਾਂ ਉਸਨੇ ਨਚ੍ਚਣ ਅਤੇ ਗਾਉਣ ਦੀਆਂ ਅਵਾਜ਼ਾਂ ਸੁਣੀਆਂ।
IRVPA   ਪਰ ਉਸ ਦਾ ਵੱਡਾ ਪੁੱਤਰ ਖੇਤ ਵਿੱਚ ਸੀ ਅਤੇ ਜਦ ਉਹ ਵਾਪਸ ਆਣ ਕੇ ਘਰ ਦੇ ਨੇੜੇ ਪੁੱਜਿਆ ਤਾਂ ਗਾਉਣ ਵਜਾਉਣ ਅਤੇ ਨੱਚਣ ਦੀ ਅਵਾਜ਼ ਸੁਣੀ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us