Versions
PAV ਪਰ ਉਹ ਗੁੱਸੇ ਹੋਇਆ ਅਤੇ ਅੰਦਰ ਜਾਣ ਨੂੰ ਉਹ ਦਾ ਜੀ ਨਾ ਕੀਤਾ। ਸੋ ਉਹ ਦਾ ਪਿਉ ਬਾਹਰ ਆਣ ਕੇ ਉਹ ਨੂੰ ਮਨਾਉਣ ਲੱਗਾ
ERVPA ਵੱਡਾ ਪੁੱਤਰ ਇੰਨਾ ਗੁੱਸੇ ਵਿੱਚ ਸੀ ਕਿ ਉਹ ਖੁਸ਼ੀ ਵਿੱਚ ਸ਼ਰੀਕ ਨਹੀਂ ਹੋਣਾ ਚਾਹੁੰਦਾ ਸੀ। ਫ਼ੇਰ ਉਸਦਾ ਪਿਤਾ ਬਾਹਰ ਆਇਆ ਅਤੇ ਉਸਨੂੰ ਅੰਦਰ ਆਉਣ ਦੀ ਬੇਨਤੀ ਕੀਤੀ।
IRVPA ਇਹ ਸੁਣ ਕੇ ਉਹ ਗੁੱਸੇ ਹੋਇਆ ਅਤੇ ਅੰਦਰ ਜਾਣ ਨੂੰ ਉਸ ਦਾ ਮਨ ਨਾ ਕੀਤਾ। ਸੋ ਉਸ ਦਾ ਪਿਤਾ ਬਾਹਰ ਆ ਕੇ ਉਸ ਨੂੰ ਮਨਾਉਣ ਲੱਗਾ।