Bible Versions
Bible Books

Luke 18:24 (NCV) New Century Version

Versions

PAV   ਯਿਸੂ ਨੇ ਉਹ ਨੂੰ ਵੇਖ ਕੇ ਆਖਿਆ ਕਿ ਜਿਹੜੇ ਦੌਲਤ ਰੱਖਦੇ ਹਨ ਉਨ੍ਹਾਂ ਦਾ ਪਰਮੇਸ਼ੁਰ ਦੇ ਰਾਜ ਵਿੱਚ ਵੜਨਾ ਕੇਡਾ ਹੀ ਔਖਾ ਹੋਵੇਗਾ!
ERVPA   ਜਦੋਂ ਯਿਸੂ ਨੇ ਵੇਖਿਆ ਕਿ ਉਹ ਮਨੁੱਖ ਬਡ਼ਾ ਉਦਾਸ ਹੋ ਗਿਆ ਹੈ ਤਾਂ ਉਸਨੇ ਆਖਿਆ “ਧਨਵਾਨ ਵਾਸਤੇ ਪਰਮੇਸ਼ੁਰ ਦੇ ਰਾਜ ਵਿੱਚ ਜਾਣਾ ਬਡ਼ਾ ਔਖਾ ਹੈ।
IRVPA   ਯਿਸੂ ਨੇ ਉਸ ਨੂੰ ਵੇਖ ਕੇ ਆਖਿਆ ਜੋ ਧਨਵਾਨ ਹਨ ਉਨ੍ਹਾਂ ਦਾ ਪਰਮੇਸ਼ੁਰ ਦੇ ਰਾਜ ਵਿੱਚ ਵੜਨਾ ਬਹੁਤ ਔਖਾ ਹੋਵੇਗਾ!
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us