Bible Versions
Bible Books

Luke 19:12 (NCV) New Century Version

Versions

PAV   ਸੋ ਉਸ ਨੇ ਆਖਿਆ ਕਿ ਇੱਕ ਅਮੀਰ ਦੂਰ ਦੇਸ ਨੂੰ ਗਿਆ ਜੋ ਆਪਣੇ ਲਈ ਪਾਤਸ਼ਾਹੀ ਲੈ ਕੇ ਮੁੜ ਆਵੇ
ERVPA   ਯਿਸੂ ਜਾਣਦਾ ਸੀ ਕਿ ਲੋਕ ਇੰਝ ਸੋਚ ਰਹੇ ਹਨ ਤਾਂ ਇਸ ਆਧਾਰ ਤੇ ਉਸਨੇ ਲੋਕਾਂ ਨੂੰ ਇੱਕ ਦ੍ਰਿਸ਼ਟਾਂਤ ਸੁਣਾਇਆ, “ਇੱਕ ਸ਼ਹਿਜ਼ਾਦਾ ਕਿਸੇ ਦੂਰ ਦੇਸ਼ ਜਾਣ ਲਈ ਤਿਆਰ ਹੋ ਰਿਹਾ ਸੀ, ਜਿਥੇ ਉਸਨੂੰ ਰਾਜਾ ਬਣਾ ਦਿੱਤਾ ਜਾਣਾ ਸੀ ਅਤੇ ਫ਼ੇਰ ਉਸਨੇ ਆਪਣੇ ਦੇਸ਼ ਵਾਪਸ ਆਉਣਾ ਸੀ।
IRVPA   ਉਸ ਨੇ ਆਖਿਆ ਕਿ ਇੱਕ ਅਮੀਰ ਦੂਰ ਦੇਸ ਨੂੰ ਗਿਆ, ਜੋ ਆਪਣੇ ਲਈ ਪਾਤਸ਼ਾਹੀ ਲੈ ਕੇ ਮੁੜ ਆਵੇ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us