Versions
PAV ਅਤੇ ਉਸ ਨੇ ਉਨ੍ਹਾਂ ਨੂੰ ਜਿਹੜੇ ਕੋਲ ਖੜੇ ਸਨ ਆਖਿਆ, ਅਸ਼ਰਫ਼ੀ ਉਸ ਕੋਲੋਂ ਲੈ ਲਓ ਅਤੇ ਜਿਸ ਕੋਲ ਦਸ ਅਸ਼ਰਫ਼ੀਆਂ ਹਨ ਉਹ ਨੂੰ ਦਿਓ
ERVPA ਤਦ ਜਿਹਡ਼ੇ ਆਦਮੀ ਖਡ਼ੇ ਇਹ ਸਭ ਵੇਖ ਰਹੇ ਸਨ ਉਸਨੇ ਉਨ੍ਹਾਂ ਨੂੰ ਕਿਹਾ, ‘ਧਨ ਦਾ ਇਹ ਝੋਲਾ ਇਸ ਨੋਕਰ ਤੋਂ ਲੈ ਲਵੋ ਅਤੇ ਉਸ ਨੋਕਰ ਨੂੰ ਦੇ ਦੇਵੋ ਜਿਸਨੇ ਧਨ ਦੇ ਦਸ ਝੋਲੇ ਕਮਾਏ ਹਨ।’
IRVPA ਅਤੇ ਉਸ ਨੇ ਉਨ੍ਹਾਂ ਨੌਕਰਾਂ ਨੂੰ ਜਿਹੜੇ ਕੋਲ ਖੜ੍ਹੇ ਸਨ ਆਖਿਆ, ਅਸ਼ਰਫ਼ੀ ਉਸ ਦੁਸ਼ਟ ਦਾਸ ਕੋਲੋਂ ਲੈ ਲਓ ਅਤੇ ਜਿਸ ਦੇ ਕੋਲ ਦਸ ਅਸ਼ਰਫ਼ੀਆਂ ਹਨ, ਉਸ ਨੂੰ ਦਿਉ।