Versions
PAV ਏਹ ਗੱਲਾਂ ਕਰ ਕੇ ਉਹ ਯਰੂਸ਼ਲਮ ਨੂੰ ਜਾਂਦਿਆਂ ਹੋਇਆਂ ਅੱਗੇ ਅੱਗੇ ਤੁਰਿਆ ਜਾਂਦਾ ਸੀ
ERVPA ਇਹ ਸਭ ਗੱਲਾਂ ਆਖਣ ਤੋਂ ਬਾਦ ਯਿਸੂ ਯਰੂਸ਼ਲਮ ਵੱਲ ਨੂੰ ਗਿਆ।
IRVPA {ਯਿਸੂ ਯਰੂਸ਼ਲਮ ਵਿੱਚ ਇੱਕ ਰਾਜਾ ਦੇ ਰੂਪ ਵਿੱਚ ਆਉਂਦਾ ਹੈ} (ਮੱਤੀ 21:1-11; ਮਰਕੁਸ 11:1-11; ਯੂਹੰਨਾ 12:12-19) PS ਇਹ ਗੱਲਾਂ ਕਰ ਕੇ ਯਿਸੂ ਯਰੂਸ਼ਲਮ ਨੂੰ ਜਾਂਦਿਆਂ ਹੋਇਆਂ ਅੱਗੇ-ਅੱਗੇ ਤੁਰਿਆ ਜਾਂਦਾ ਸੀ।