Versions
PAV ਭਈ ਸਾਹਮਣੇ ਪਿੰਡ ਨੂੰ ਜਾਓ ਅਤੇ ਉਸ ਵਿੱਚ ਵੜ ਕੇ ਤੁਸੀਂ ਇੱਕ ਗਧੀ ਦਾ ਬੱਚਾ ਬੰਨ੍ਹਿਆ ਹੋਇਆ ਵੇਖੋਗੇ ਜਿਹ ਦੇ ਉੱਤੇ ਕਦੇ ਕੋਈ ਸਵਾਰ ਨਹੀਂ ਹੋਇਆ। ਉਹ ਨੂੰ ਖੋਲ੍ਹ ਲਿਆਓ
ERVPA “ਉਹ ਸ਼ਹਿਰ, ਜੋ ਤੁਹਾਨੂੰ ਇਥੋਂ ਨਜ਼ਰ ਆ ਰਿਹਾ ਹੈ, ਉਥੇ ਜਾਵੋ। ਜਦੋਂ ਤੁਸੀਂ ਸ਼ਹਿਰ ਵਿੱਚ ਪ੍ਰਵੇਸ਼ ਕਰੋ, ਤੁਹਾਨੂੰ ਇੱਕ ਗਧੀ ਦਾ ਬੱਚਾ ਬਨ੍ਹਿਆ ਹੋਇਆ ਲੱਭੇਗਾ ਹਾਲੇ ਤੱਕ ਇਸ ਉੱਤੇ ਕਿਸੇ ਨੇ ਵੀ ਸਵਾਰੀ ਨਹੀਂ ਕੀਤੀ। ਤੁਸੀਂ ਉਸਨੂੰ ਖੋਲ੍ਹਕੇ ਮੇਰੇ ਕੋਲ ਲੈ ਆਵੋ।
IRVPA ਕਿ ਸਾਹਮਣੇ ਪਿੰਡ ਨੂੰ ਜਾਓ ਅਤੇ ਉੱਥੇ ਪਹੁੰਚ ਕੇ ਤੁਸੀਂ ਇੱਕ ਗਧੀ ਦਾ ਬੱਚਾ ਬੰਨ੍ਹਿਆ ਹੋਇਆ ਵੇਖੋਗੇ ਜਿਸ ਦੇ ਉੱਤੇ ਕਦੇ ਕੋਈ ਸਵਾਰ ਨਹੀਂ ਹੋਇਆ, ਉਸ ਨੂੰ ਖੋਲ੍ਹ ਲਿਆਓ।