Versions
PAV ਸੋ ਜਿਹੜੇ ਭੇਜੇ ਗਏ ਉਨ੍ਹਾਂ ਜਾ ਕੇ ਜਿਸ ਤਰਾਂ ਉਸ ਨੇ ਉਨ੍ਹਾਂ ਨੂੰ ਕਿਹਾ ਸੀ ਓਸੇ ਤਰਾਂ ਵੇਖਿਆ
ERVPA ਦੋਨੋ ਚੇਲੇ ਸ਼ਹਿਰ ਅੰਦਰ ਚਲੇ ਗਏ। ਉਨ੍ਹਾਂ ਨੇ ਉਥੇ ਇੱਕ ਗਧਾ ਬੰਨ੍ਹਿਆ ਹੋਇਆ ਵੇਖਿਆ ਜਿਵੇਂ ਯਿਸੂ ਨੇ ਦਸਿਆ ਸੀ।
IRVPA ਸੋ ਜਿਹੜੇ ਭੇਜੇ ਗਏ ਸਨ ਉਨ੍ਹਾਂ ਨੇ ਉਸ ਪਿੰਡ ਵਿੱਚ ਜਾ ਕੇ ਜਿਸ ਤਰ੍ਹਾਂ ਉਨ੍ਹਾਂ ਨੂੰ ਕਿਹਾ ਸੀ ਉਸੇ ਤਰ੍ਹਾਂ ਵੇਖਿਆ।