Bible Versions
Bible Books

Luke 1:13 (NCV) New Century Version

Versions

PAV   ਪਰ ਦੂਤ ਨੇ ਉਹ ਨੂੰ ਆਖਿਆ, ਹੇ ਜ਼ਕਰਯਾਹ ਨਾ ਡਰ ਕਿਉਂ ਜੋ ਤੇਰੀ ਬੇਨਤੀ ਸੁਣੀ ਗਈ ਅਰ ਤੇਰੀ ਪਤਨੀ ਇਲੀਸਬਤ ਤੇਰੇ ਲਈ ਇੱਕ ਪੁੱਤ੍ਰ ਜਣੇਗੀ ਅਤੇ ਤੂੰ ਉਹ ਦਾ ਨਾਉਂ ਯੂਹੰਨਾ ਰੱਖਣਾ
ERVPA   ਫ਼ੇਰ ਪ੍ਰਭੂ ਦੇ ਦੂਤ ਨੇ ਉਸਨੂੰ ਕਿਹਾ, “ਜ਼ਕਰਯਾਹ ਡਰ ਨਾ! ਤੇਰੀ ਪ੍ਰਾਰਥਨਾ ਪ੍ਰਭੂ ਨੇ ਸੁਣ ਲਈ ਹੈ। ਤੇਰੀ ਪਤਨੀ ਇਲੀਸਬਤ ਇੱਕ ਬੱਚੇ ਨੂੰ ਜਨਮ ਦੇਵੇਗੀ। ਅਤੇ ਤੂੰ ਉਸਦਾ ਨਾਮ ਯੂਹੰਨਾ ਰੱਖੀਂ।
IRVPA   ਤਦ ਦੂਤ ਨੇ ਆਖਿਆ, ਹੇ ਜ਼ਕਰਯਾਹ ਨਾ ਡਰ ਕਿਉਂ ਜੋ ਤੇਰੀ ਪ੍ਰਾਰਥਨਾ ਸੁਣੀ ਗਈ ਹੈ, ਤੇਰੀ ਪਤਨੀ ਇਲੀਸਬਤ ਤੇਰੇ ਲਈ ਇੱਕ ਪੁੱਤਰ ਨੂੰ ਜਨਮ ਦੇਵੇਗੀ ਅਤੇ ਤੂੰ ਉਸ ਦਾ ਨਾਮ ਯੂਹੰਨਾ ਰੱਖੀਂ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us