Versions
PAV ਕਿਉਂਕਿ ਉਹ ਪ੍ਰਭੁ ਦੇ ਸਨਮੁਖ ਵੱਡਾ ਹੋਵੇਗਾ ਅਤੇ ਨਾ ਮੈ ਨਾ ਮਧ ਪੀਵੇਗਾ ਅਤੇ ਆਪਣੀ ਮਾਤਾ ਦੀ ਕੁੱਖੋਂ ਹੀ ਪਵਿੱਤ੍ਰ ਆਤਮਾ ਨਾਲ ਭਰ ਜਾਵੇਗਾ
ERVPA ਕਿਉਂਕਿ ਉਹ ਪ੍ਰਭੂ ਦੀ ਦ੍ਰਿਸ਼ਟੀ ਵਿੱਚ ਮਹਾਨ ਹੋਵੇਗਾ। ਉਹ ਕਦੇ ਵੀ ਕੋਈ ਮੈਅ ਜਾਂ ਨਸ਼ੀਲੀ ਚੀਜ਼ ਨਹੀਂ ਪੀਵੇਗਾ। ਅਤੇ ਉਹ ਆਪਣੀ ਮਾਤਾ ਦੀ ਕੁਖੋਂ ਹੀ ਪਵਿੱਤਰ ਆਤਮਾ ਨਾਲ ਭਰਪੂਰ ਪੈਦਾ ਹੋਵੇਗਾ।
IRVPA ਕਿਉਂਕਿ ਉਹ ਪਰਮੇਸ਼ੁਰ ਸਾਹਮਣੇ ਮਹਾਨ ਹੋਵੇਗਾ ਅਤੇ ਨਾ ਮੈਅ, ਨਾ ਮਧ ਪੀਵੇਗਾ ਅਤੇ ਆਪਣੀ ਮਾਤਾ ਦੇ ਗਰਭ ਤੋਂ ਹੀ ਪਵਿੱਤਰ ਆਤਮਾ ਨਾਲ ਭਰਪੂਰ ਹੋਵੇਗਾ।