Versions
PAV ਫੇਰ ਜਾਂ ਉਹ ਬਾਹਰ ਆਇਆ ਤਾਂ ਉਨ੍ਹਾਂ ਨਾਲ ਬੋਲ ਨਾ ਸੱਕਿਆ ਅਤੇ ਉਨ੍ਹਾਂ ਮਾਲੂਮ ਕੀਤਾ ਜੋ ਉਹ ਨੇ ਹੈਕਲ ਵਿੱਚ ਕੋਈ ਪਰਤੱਖ ਰੋਇਆ ਵੇਖੀ ਹੈ ਅਰ ਉਹ ਉਨ੍ਹਾਂ ਨੂੰ ਸੈਨਤਾਂ ਮਾਰਦਾ ਸੀ ਅਤੇ ਗੂੰਗਾ ਰਹਿ ਗਿਆ
ERVPA ਜਦੋਂ ਉਹ ਬਾਹਰ ਆਇਆ ਤਾਂ ਉਹ ਲੋਕਾਂ ਨਾਲ ਗੱਲ ਨਾ ਕਰ ਸਕਿਆ। ਉਸਨੇ ਮੰਦਰ ਵਿੱਚ ਕੋਈ ਦਰਸ਼ਨ ਵੇਖਿਆ ਸੀ, ਕਿਉਂਕਿ ਉਹ ਗੂੰਗਾ ਹੋ ਗਿਆ ਸੀ ਅਤੇ ਉਹ ਸਿਰਫ਼ ਲੋਕਾਂ ਨਾਲ ਇਸ਼ਾਰੇ ਹੀ ਕਰ ਸਕਿਆ।
IRVPA ਪਰ ਜਦ ਉਹ ਬਾਹਰ ਆਇਆ ਤਾਂ ਉਨ੍ਹਾਂ ਨਾਲ ਬੋਲ ਨਾ ਸਕਿਆ ਅਤੇ ਉਨ੍ਹਾਂ ਜਾਣਿਆ ਜੋ ਉਸ ਨੇ ਹੈਕਲ ਵਿੱਚ ਕੋਈ ਦਰਸ਼ਣ ਵੇਖਿਆ ਹੈ ਅਤੇ ਉਹ ਉਨ੍ਹਾਂ ਨੂੰ ਇਸ਼ਾਰਿਆ ਨਾਲ ਦੱਸਦਾ ਸੀ ਅਤੇ ਗੂੰਗਾ ਹੋ ਗਿਆ।