Versions
PAV ਅਤੇ ਉਸ ਨੇ ਉਹ ਦੇ ਕੋਲ ਅੰਦਰ ਆਣ ਕੇ ਕਿਹਾ, ਵਧਾਇਓਂ ਜਿਹ ਦੇ ਉੱਤੇ ਕਿਰਪਾ ਹੋਈ! ਪ੍ਰਭੁ ਤੇਰੇ ਨਾਲ ਹੈ
ERVPA ਦੂਤ ਉਸ ਕੁਡ਼ੀ ਕੋਲ ਆਇਆ ਅਤੇ ਆਖਿਆ, “ਮੁਬਾਰਕ ਹੋਵੇ! ਪ੍ਰਭੂ ਤੇਰੇ ਨਾਲ ਹੈ ਅਤੇ ਤੇਰੇ ਤੇ ਪ੍ਰਭੂ ਨੇ ਆਪਣੀ ਕਿਰਪਾ ਵਿਖਾਈ ਹੈ।”
IRVPA ਅਤੇ ਸਵਰਗ ਦੂਤ ਨੇ ਉਸ ਦੇ ਕੋਲ ਅੰਦਰ ਆ ਕੇ ਆਖਿਆ, ਅਨੰਦ ਅਤੇ ਜੈ ਤੇਰੀ ਹੋਵੇ, ਜਿਸ ਉੱਤੇ ਕਿਰਪਾ ਹੋਈ! ਪ੍ਰਭੂ ਤੇਰੇ ਨਾਲ ਹੈ।