Versions
PAV ਦੂਤ ਨੇ ਉਹ ਨੂੰ ਆਖਿਆ, ਹੇ ਮਰਿਯਮ ਨਾ ਡਰ ਕਿਉਂ ਜੋ ਤੇਰੇ ਉੱਤੇ ਪਰਮੇਸ਼ੁਰ ਦੀ ਕਿਰਪਾ ਹੋਈ
ERVPA ਦੂਤ ਨੇ ਉਸਨੂੰ ਆਖਿਆ, “ਮਰਿਯਮ, ਤੂੰ ਘਬਰਾ ਨਾ, ਕਿਉਂਕਿ ਪ੍ਰਭੂ ਤੇਰੇ ਤੇ ਬਡ਼ਾ ਪ੍ਰਸੰਨ ਹੈ।
IRVPA ਦੂਤ ਨੇ ਉਸ ਨੂੰ ਆਖਿਆ, ਹੇ ਮਰਿਯਮ ਨਾ ਡਰ, ਕਿਉਂ ਜੋ ਤੇਰੇ ਉੱਤੇ ਪਰਮੇਸ਼ੁਰ ਦੀ ਕਿਰਪਾ ਹੋਈ