Versions
PAV ਅਤੇ ਵੇਖ ਤੂੰ ਗਰਭਵੰਤੀ ਹੋਵੇਂਗੀ ਅਰ ਪੁੱਤ੍ਰ ਜਣੇਂਗੀ ਅਤੇ ਉਹ ਦਾ ਨਾਮ ਯਿਸੂ ਰੱਖਣਾ
ERVPA ਅਤੇ ਵੇਖ! ਤੂੰ ਗਰਭਵਤੀ ਹੋਵੇਂਗੀ, ਅਤੇ ਇੱਕ ਪੁੱਤਰ ਪੈਦਾ ਕਰੇਂਗੀ ਅਤੇ ਉਸਦਾ ਨਾਉਂ ਯਿਸੂ ਰੱਖਣਾ।
IRVPA ਅਤੇ ਵੇਖ ਤੂੰ ਗਰਭਵਤੀ ਹੋਵੇਂਗੀ, ਇੱਕ ਪੁੱਤਰ ਨੂੰ ਜਨਮ ਦੇਵੇਂਗੀ ਅਤੇ ਤੂੰ ਉਸ ਦਾ ਨਾਮ ਯਿਸੂ ਰੱਖੀ।