Versions
PAV ਉਹ ਜੁੱਗੋ ਜੁੱਗ ਯਾਕੂਬ ਦੇ ਘਰਾਣੇ ਉੱਤੇ ਰਾਜ ਕਰੇਗਾ, ਅਤੇ ਉਹ ਦੇ ਰਾਜ ਦਾ ਅੰਤ ਨਾ ਹੋਵੇਗਾ।।
ERVPA ਉਹ ਹਮੇਸ਼ਾ ਲਈ ਇਸਰਾਏਲੀਆਂ ਤੇ ਹਕੂਮਤ ਕਰੇਗਾ ਅਤੇ ਉਸਦਾ ਰਾਜ ਕਦੀ ਵੀ ਖਤਮ ਨਹੀਂ ਹੋਵੇਗਾ।”
IRVPA ਉਹ ਸਦੀਪਕ ਕਾਲ ਤੱਕ ਯਾਕੂਬ ਦੇ ਘਰਾਣੇ ਉੱਤੇ ਰਾਜ ਕਰੇਗਾ ਅਤੇ ਉਸ ਦੇ ਰਾਜ ਦਾ ਅੰਤ ਨਾ ਹੋਵੇਗਾ।