Versions
PAV ਅਰ ਧੰਨ ਹੈ ਉਹ ਜਿਨ ਪਰਤੀਤ ਕੀਤੀ ਕਿਉਂਕਿ ਜਿਹੜੀਆਂ ਗੱਲਾਂ ਪ੍ਰਭੁ ਦੀ ਵੱਲੋਂ ਉਹ ਨੂੰ ਕਹੀਆਂ ਗਈਆਂ ਓਹ ਪੂਰੀਆਂ ਹੋਣਗੀਆਂ
ERVPA ਤੂੰ ਸੱਚ-ਮੁੱਚ ਧੰਨ ਹੈ! ਕਿਉਂਕਿ ਤੂੰ ਵਿਸ਼ਵਾਸ ਕੀਤਾ ਹੈ ਕਿ, ਜਿਹਡ਼ੀਆਂ ਗੱਲਾਂ ਪ੍ਰਭੂ ਨੇ ਤੈਨੂੰ ਕਹੀਆਂ, ਉਹ ਜ਼ਰੂਰ ਪੂਰੀਆਂ ਹੋਣਗੀਆਂ।”
IRVPA ਅਤੇ ਧੰਨ ਹੈ ਉਹ ਜਿਸ ਨੇ ਵਿਸ਼ਵਾਸ ਕੀਤਾ ਕਿ ਜਿਹੜੀਆਂ ਗੱਲਾਂ ਪ੍ਰਭੂ ਦੇ ਵੱਲੋਂ ਉਸ ਨੂੰ ਆਖੀਆਂ ਗਈਆਂ, ਉਹ ਪੂਰੀਆਂ ਹੋਣਗੀਆਂ। PS