Versions
PAV ਜਿਵੇਂ ਓਸ ਸਾਡੇ ਪਿਉਦਾਦਿਆਂ ਨਾਲ ਬਚਨ ਕੀਤਾ, ਅਬਰਾਹਾਮ ਤੇ ਉਹ ਦੀ ਅੰਸ਼ ਨਾਲ, ਜੁੱਗੋ ਜੁੱਗ ਤਾਈਂ।।
ERVPA ਇਸ ਤਰ੍ਹਾਂ ਉਸਨੇ ਸਾਡੇ ਪੁਰਖਿਆਂ, ਅਬਰਾਹਾਮ ਅਤੇ ਉਸਦੀਆਂ ਉਲਾਦਾਂ, ਨਾਲ ਕੀਤਾ ਵਚਨ ਸਦੀਵੀ ਪੂਰਾ ਕੀਤਾ।
IRVPA ਜੋ ਅਬਰਾਹਾਮ ਤੇ ਉਸ ਦੇ ਅੰਸ ਨਾਲ ਸਦੀਪਕ ਕਾਲ ਤੱਕ ਰਹੇਗਾ, ਜਿਵੇਂ ਉਸ ਨੇ ਸਾਡੇ ਪਿਉ-ਦਾਦਿਆਂ ਨਾਲ ਬਚਨ ਕੀਤਾ ਸੀ।