Versions
PAV ਤਾਂ ਐਉਂ ਹੋਇਆ ਜੋ ਓਹ ਅੱਠਵੇਂ ਦਿਨ ਬਾਲਕ ਦੀਆਂ ਸੁੰਨਤਾਂ ਲਈ ਆਏ ਅਰ ਉਹ ਦਾ ਨਾਉਂ ਜ਼ਕਰਯਾਹ ਰੱਖਣ ਲੱਗੇ ਜਿਹੜਾ ਉਹ ਦੇ ਪਿਤਾ ਦਾ ਨਾਉਂ ਸੀ
ERVPA ਜਦੋਂ ਬਾਲਕ ਅਠਾਂ ਦਿਨਾਂ ਦਾ ਹੋ ਗਿਆ ਤਾਂ ਉਹ ਲੋਕ ਬੱਚੇ ਦੀ ਸੁੰਨਤ ਕਰਨ ਲਈ ਆਏ ਅਤੇ ਉਸਦਾ ਨਾਉਂ ਜ਼ਕਰਯਾਹ ਰੱਖਣ ਲੱਗੇ, ਕਿਉਂਕਿ ਇਹੀ ਉਸਦੇ ਪਿਤਾ ਦਾ ਨਾਉਂ ਸੀ।
IRVPA ਤਦ ਉਹ ਅੱਠਵੇਂ ਦਿਨ ਬਾਲਕ ਦੀ ਸੁੰਨਤ ਲਈ ਆਏ ਅਤੇ ਉਸ ਦਾ ਨਾਮ ਜ਼ਕਰਯਾਹ ਰੱਖਣ ਲੱਗੇ ਜਿਹੜਾ ਉਸ ਦੇ ਪਿਤਾ ਦਾ ਨਾਮ ਸੀ।