Versions
PAV ਉਹ ਦੋਵੇਂ ਪਰਮੇਸ਼ੁਰ ਦੇ ਅੱਗੇ ਧਰਮੀ ਸਨ ਅਰ ਪ੍ਰਭੁ ਦੇ ਸਾਰੇ ਹੁਕਮਾਂ ਅਤੇ ਬਿਧਾਂ ਤੇ ਨਿਰਦੋਖ ਚੱਲਦੇ ਸਨ
ERVPA ਉਹ ਦੋਨੋਂ ਜੀਅ ਪਰਮੇਸ਼ੁਰ ਦੀ ਦ੍ਰਿਸ਼ਟੀ ਵਿੱਚ ਬਡ਼ੇ ਚੰਗੇ ਸਨ, ਉਨ੍ਹਾਂ ਨੇ ਪ੍ਰਭੂ ਦੇ ਸਾਰੇ ਆਦੇਸ਼ਾਂ ਅਤੇ ਅਸੂਲਾਂ ਨੂੰ ਬਡ਼ੇ ਧਿਆਨ ਨਾਲ ਮੰਨਿਆ। ਉਹ ਦੋਨੋ ਜਨੇ ਦੋਸ਼ ਰਹਿਤ ਸਨ।
IRVPA ਉਹ ਦੋਵੇਂ ਪਰਮੇਸ਼ੁਰ ਦੇ ਅੱਗੇ ਧਰਮੀ ਅਤੇ ਉਸ ਦੇ ਸਾਰੇ ਹੁਕਮਾਂ ਅਤੇ ਬਿਧੀਆਂ ਤੇ ਨਿਰਦੋਸ਼ ਚੱਲਦੇ ਸਨ।