Versions
PAV ਅਤੇ ਓਨ ਪੱਟੀ ਮੰਗਾ ਕੇ ਲਿਖਿਆ ਭਈ ਉਹ ਦਾ ਨਾਉਂ ਯੂਹੰਨਾ ਹੈ ਤਾਂ ਸੱਭੋ ਹੈਰਾਨ ਰਹਿ ਗਏ
ERVPA ਤਾਂ ਉਸਨੇ ਲਿਖਣ ਵਾਸਤੇ ਕੁਝ ਮੰਗਵਾਕੇ ਉਸ ਉੱਪਰ ਲਿਖਿਆ ਕਿ, ‘ਇਸਦਾ ਨਾਮ ਯੂਹੰਨਾ ਹੈ।” ਸਾਰੇ ਲੋਕ ਵੇਖਕੇ ਹੈਰਾਨ ਰਹਿ ਗਏ।
IRVPA ਅਤੇ ਉਸ ਨੇ ਪੱਟੀ ਮੰਗਾ ਕੇ ਲਿਖਿਆ ਕਿ ਉਸ ਦਾ ਨਾਮ ਯੂਹੰਨਾ ਹੈ ਤਾਂ ਸਭ ਹੈਰਾਨ ਰਹਿ ਗਏ।