Versions
PAV ਜਾਂ ਮੂਸਾ ਦੀ ਸ਼ਰ੍ਹਾ ਮੂਜਬ ਉਨ੍ਹਾਂ ਦੇ ਸ਼ੁੱਧ ਹੋਣ ਦੇ ਦਿਨ ਪੂਰੇ ਹੋਏ ਤਾਂ ਉਸ ਨੂੰ ਪ੍ਰਭੁ ਦੇ ਅੱਗੇ ਹਾਜ਼ਰ ਕਰਨ ਲਈ ਯਰੂਸ਼ਲਮ ਵਿੱਚ ਲਿਆਏ
ERVPA 2ਜਦੋਂ ਮਰਿਯਮ ਲਈ ਮੂਸਾ ਦੀ ਸ਼ਰ੍ਹਾ ਮੁਤਾਬਕ ਸ਼ੁਧ ਹੋਣ ਦਾ ਸਮਾਂ ਆਇਆ ਤਾਂ ਮਰਿਯਮ ਅਤੇ ਯੂਸੁਫ਼ ਯਿਸੂ ਨੂੰ, ਪ੍ਰਭੂ ਨੂੰ ਸਮਰਪਿਤ ਕਰਨ ਲਈ, ਯਰੂਸ਼ਲਮ ਵਿੱਚ ਲਿਆਏ।
IRVPA {ਹੈਕਲ ਵਿੱਚ ਯਿਸੂ ਦਾ ਅਰਪਣ} PS ਜਦ ਮੂਸਾ ਦੀ ਬਿਵਸਥਾ ਦੇ ਅਨੁਸਾਰ ਸ਼ੁੱਧ ਹੋਣ ਦੇ ਦਿਨ ਪੂਰੇ ਹੋਏ ਤਾਂ ਉਸ ਨੂੰ ਪ੍ਰਭੂ ਦੇ ਅੱਗੇ ਸਮਰਪਤ ਕਰਨ ਲਈ ਯਰੂਸ਼ਲਮ ਵਿੱਚ ਲਿਆਏ।