Versions
PAV ਅਤੇ ਯੂਸੁਫ਼ ਵੀ ਇਸ ਲਈ ਜੋ ਉਹ ਦਾਊਦ ਦੇ ਘਰਾਣੇ ਅਤੇ ਉਲਾਦ ਵਿੱਚੋਂ ਸੀ, ਗਲੀਲ ਦੇ ਨਾਸਰਤ ਨਗਰੋਂ ਯਹੂਦਿਯਾ ਵਿੱਚ ਦਾਊਦ ਦੇ ਨਗਰ ਨੂੰ ਜੋ ਬੈਤਲਹਮ ਕਹਾਉਂਦਾ ਹੈ ਗਿਆ
ERVPA ਤਾਂ ਯੂਸੁਫ਼ ਗਲੀਲ ਦੇ ਸ਼ਹਿਰ ਨਾਸਰਤ ਤੋਂ ਵਿਦਾ ਹੋਇਆ। ਉਹ ਯਹੂਦਿਯਾ ਵਿੱਚ ਬੈਤਲਹਮ ਦੇ ਨਗਰ ਨੂੰ ਗਿਆ। ਇਹ ਨਗਰ ਦਾਊਦ ਦਾ ਨਗਰ ਕਹਾਉਂਦਾ ਸੀ। ਯੂਸੁਫ਼ ਉਥੇ ਇਸ ਲਈ ਗਿਆ ਕਿਉਂਕਿ ਉਹ ਦਾਊਦ ਦੇ ਘਰਾਣੇ ਵਿੱਚੋਂ ਸੀ।
IRVPA ਅਤੇ ਯੂਸੁਫ਼ ਵੀ ਇਸ ਲਈ ਜੋ ਉਹ ਦਾਊਦ ਦੇ ਘਰਾਣੇ ਅਤੇ ਵੰਸ਼ ਵਿੱਚੋਂ ਸੀ, ਗਲੀਲ ਦੇ ਨਾਸਰਤ ਸ਼ਹਿਰ ਤੋਂ ਯਹੂਦਿਯਾ ਵਿੱਚ ਦਾਊਦ ਦੇ ਸ਼ਹਿਰ ਨੂੰ ਗਿਆ, ਜੋ ਬੈਤਲਹਮ ਅਖਵਾਉਂਦਾ ਹੈ।