Versions
PAV ਪਰ ਰਾਜਾ ਹੇਰੋਦੇਸ ਨੇ ਆਪਣੇ ਭਾਈ ਦੀ ਤੀਵੀਂ ਹੇਰੋਦਿਆਸ ਦੇ ਕਾਰਨ ਅਤੇ ਸਾਰੀਆਂ ਬੁਰਿਆਈਆਂ ਦੇ ਕਾਰਨ ਜਿਹੜੀਆਂ ਹੇਰੋਦੇਸ ਨੇ ਕੀਤੀਆਂ ਸਨ ਉਹ ਦੇ ਕੋਲੋਂ ਮਲਾਮਤ ਉਠਾ ਕੇ
ERVPA ਯੂਹੰਨਾ ਨੇ ਹਾਕਮ ਹੇਰੋਦੇਸ ਨੂੰ ਉਸਦੇ ਆਪਣੇ ਭਰਾ ਦੀ ਪਤਨੀ ਹੇਰੋਦਿਆਸ ਨਾਲ ਨਾਜਾਇਜ਼ ਸੰਬੰਧ ਹੋਣ ਲਈ ਝਿਡ਼ਕਿਆ।
IRVPA ਪਰ ਰਾਜਾ ਹੇਰੋਦੇਸ ਨੇ ਆਪਣੇ ਭਰਾ ਦੀ ਪਤਨੀ ਹੇਰੋਦਿਯਾਸ ਦੇ ਕਾਰਨ ਅਤੇ ਸਾਰੀਆਂ ਬੁਰਾਈਆਂ ਦੇ ਕਾਰਨ ਜਿਹੜੀਆਂ ਹੇਰੋਦੇਸ ਨੇ ਕੀਤੀਆਂ ਸਨ ਉਸ ਦੇ ਕੋਲੋਂ ਬੇਇੱਜ਼ਤ ਹੋ ਕੇ