Versions
PAV ਤਦ ਉਸ ਉਨ੍ਹਾਂ ਮਹਾਇਣਾਂ ਨੂੰ ਜੋ ਉਸ ਤੋਂ ਬਪਤਿਸਮਾ ਲੈਣ ਨਿਕਲੇ ਸਨ ਆਖਿਆ ਕਿ ਹੇ ਸੱਪਾਂ ਦੇ ਬੱਚਿਓ ਤੁਹਾਨੂੰ ਆਉਣ ਵਾਲੇ ਕੋਪ ਤੋਂ ਭੱਜਣਾ ਕਿਨ ਦੱਸਿਆ?
ERVPA ਯੂਹੰਨਾ ਨੇ ਉਸ ਭੀਡ਼ ਨੂੰ ਆਖਿਆ, ਜੋ ਉਸ ਕੋਲ ਬਪਤਿਸਮਾ ਲੈਣ ਆਈ ਸੀ, “ਤੁਸੀਂ ਜ਼ਹਿਰੀਲੇ ਨਾਗਾਂ ਵਰਗੇ ਹੋ! ਤੁਹਾਨੂੰ ਆਉਣ ਵਾਲੀ ਕਰੋਪੀ ਤੋਂ ਭੱਜਣਾ ਕਿਸਨੇ ਦਸਿਆ?
IRVPA ਤਦ ਉਸ ਨੇ ਉਸ ਭੀੜ ਨੂੰ ਜੋ ਉਸ ਤੋਂ ਬਪਤਿਸਮਾ ਲੈਣ ਲਈ ਆਉਂਦੇ ਸਨ, ਆਖਿਆ, “ਹੇ ਸੱਪਾਂ ਦੇ ਬੱਚਿਓ! ਤੁਹਾਨੂੰ ਆਉਣ ਵਾਲੇ ਕਹਿਰ ਤੋਂ ਭੱਜਣ ਲਈ ਕਿਸ ਨੇ ਚਿਤਾਵਨੀ ਦਿੱਤੀ?”