Versions
PAV ਕਿਉਂ ਜੋ ਲਿਖਿਆ ਹੈ ਉਹ ਆਪਣੇ ਦੂਤਾਂ ਨੂੰ ਤੇਰੇ ਲਈ ਹੁਕਮ ਦੇਵੇਗਾ, ਜੋ ਤੇਰੀ ਰੱਛਿਆ ਕਰਨ,
ERVPA ਇਹ ਪਵਿੱਤਰ ਪੋਥੀਆਂ ਵਿੱਚ ਲਿਖਿਆ ਹੈ ਕਿ: ‘ਪਰਮੇਸ਼ੁਰ ਤੇਰੀ ਲਈ ਆਪਣੇ ਦੂਤਾਂ ਨੂੰ ਧਿਆਨ ਨਾਲ ਤੇਰੀ ਰੱਖਿਆ ਕਰਨ ਦਾ ਹੁਕਮ ਦੇਵੇਗਾ।’ਜ਼ਬੂਰ 91:11
IRVPA ਕਿਉਂਕਿ ਇਹ ਲਿਖਿਆ ਹੈ, ਉਹ ਆਪਣੇ ਦੂਤਾਂ ਨੂੰ ਤੇਰੇ ਲਈ ਹੁਕਮ ਦੇਵੇਗਾ, ਜੋ ਤੇਰੀ ਰੱਖਿਆ ਕਰਨ,