Versions
PAV ਅਤੇ ਅਲੀਸ਼ਾ ਨਬੀ ਦੇ ਸਮੇ ਇਸਰਾਏਲ ਵਿੱਚ ਬਹੁਤ ਸਾਰੇ ਕੋੜ੍ਹੀ ਸਨ ਪਰ ਉਨ੍ਹਾਂ ਵਿੱਚੋਂ ਨਾਮਾਨ ਸੁਰਿਯਾਨੀ ਬਿਨਾ ਕੋਈ ਸ਼ੁੱਧ ਨਾ ਕੀਤਾ ਗਿਆ
ERVPA ਅਤੇ ਅਲੀਸ਼ਾ ਨਬੀ ਦੇ ਸਮੇਂ ਇਸਰਾਏਲ ਵਿੱਚ ਬਹੁਤ ਸਾਰੇ ਕੋਢ਼ੀ ਸਨ, ਪਰ ਉਨ੍ਹਾਂ ਵਿੱਚੋਂ ਸ੍ਰੀਯਾਨੀ ਦੇ ਨਾਮਨ ਤੋਂ ਬਿਨਾ ਕਿਸੇ ਵੀ ਕੋਢ਼ੀ ਨੂੰ ਰਾਜੀ ਨਾ ਕੀਤਾ ਗਿਆ।
IRVPA ਅਤੇ ਅਲੀਸ਼ਾ ਨਬੀ ਦੇ ਸਮੇਂ ਇਸਰਾਏਲ ਵਿੱਚ ਬਹੁਤ ਸਾਰੇ ਕੋੜ੍ਹੀ ਸਨ ਪਰ ਉਨ੍ਹਾਂ ਵਿੱਚੋਂ ਸੀਰੀਯਾ ਦਾ, ਸਿਰਫ਼ ਨਾਮਾਨ ਹੀ ਸ਼ੁੱਧ ਕੀਤਾ ਗਿਆ।